ਸ੍ਰੀ ਮੁਕਤਸਰ ਸਾਹਿਬ, 11 ਅਪ੍ਰੈਲ (BTTNEWS)- ਪੰਜਾਬ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਦੁਆਰਾ ਕਰਵਾਏ ਜਾ ਰਹੇ ਪੰਜਾਬ ਸਟੇਟ ਅੰਡਰ-16 ਟੂਰਨਾਮੈਂਟ ਵਿੱਚ ਭਾਗ ਲੈਣ ਲਈ ਸ੍ਰੀ ਮੁਕਤਸਰ ਸਹਿਬ ਦੀ ਟੀਮ ਲਈ ਖਿਡਾਰੀਆਂ ਦੀ ਭਰਤੀ ਲਈ ਟ੍ਰਾਇਲ ਮਿਤੀ 17 ਅਪ੍ਰੈਲ ਐਤਵਾਰ ਨੂੰ ਹੋਣਗੇ। ਇਹ ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਆਨਰੇਰੀ ਜਨਰਲ ਸਕੱਤਰ ਪ੍ਰੋ. ਗੁਰਬਾਜ ਸਿੰਘ ਸੰਧੂ ਨੇ ਦੱਸਿਆ ਕਿ ਜਿੰਨਾਂ ਖਿਡਾਰੀਆਂ ਨੂੰ ਟੀਮ ਵਿੱਚ ਭਰਤੀ ਕੀਤਾ ਜਾਣਾ ਹੈ ਉਹਨਾਂ ਲਈ ਖਿਡਰੀ ਦਾ ਜਨਮ 1 ਸਤੰਬਰ 2006 ਤੋਂ 31 ਅਗਸਤ 2008 ਵਿੱਚਕਾਰ ਹੋਇਆ ਹੋਵੇ ਖਿਡਰੀ ਆਪਣਾ ਜਨਮ ਸਰਟੀਫਿਕੇਟ ਨਾਲ ਲੈ ਕੇ ਆਉਣ। ਚੁਣੇ ਗਏ ਖਿਡਾਰੀ ਪੰਜਾਬ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਦੁਆਰਾ ਲਗਾਏ ਗਏ ਕੋਚਾਂ ਤੋਂ ਕੋਚਿੰਗ ਲੈਣਗੇ। ਇਹ ਟ੍ਰਾਇਲ 17 ਅਪ੍ਰੈਲ ਸਵੇਰੇ 9 ਵਜੇ ਨੈਸ਼ਨਲ ਪਬਲਿਕ ਸਕੂਲ ਕ੍ਰਿਕਟ ਗਰਾਉਂਡ ਜਲਾਲਾਬਾਦ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਣਗੇ।
ਅੰਡਰ-16 ਟੂਰਨਾਮੈਂਟ ਲਈ ਭਰਤੀ ਲਈ ਟ੍ਰਾਇਲ ਮਿਤੀ 17 ਅਪ੍ਰੈਲ ਐਤਵਾਰ ਨੂੰ
April 11, 2022
0