ਪੰਜਾਬ ਪੁਲਿਸ ਲਈ ਚੁਣੇ ਗਏ ਉਮੀਦਵਾਰਾਂ ਨੂੰ ਜਲਦ ਵੰਡੇ ਜਾਣਗੇ ਨਿਯੁਕਤੀ ਪੱਤਰ

bttnews
0


ਚੰਡੀਗੜ੍ਹ :
 ਪੰਜਾਬ ਪੁਲਿਸ 'ਚ ਭਰਤੀ ਕੀਤੇ ਗਏ 4358 ਦੇ ਬਿਨੈਕਾਰ ਨੌਜਵਾਨਾਂ ਲਈ
ਚੰਗੀ ਖ਼ਬਰ ਹੈ। ਮਾਨ ਸਰਕਾਰ ਨੇ ਉਨ੍ਹਾਂ ਦੀ ਭਰਤੀ ਪ੍ਰੀਖਿਆ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਲਦ
ਹੀ ਇਨ੍ਹਾਂ ਨੌਜਵਾਨਾਂ ਦੀ ਮੈਡੀਕਲ ਜਾਂਚ ਹੋਵੇਗੀ। ਫਿਰ ਵੈਰੀਫਾਈ ਕਰਨ ਤੋਂ ਬਾਅਦ ਉਨ੍ਹਾਂ
ਨਿਯੁਕਤੀ ਪੱਤਰ ਦੇ ਦਿੱਤੇ ਜਾਣਗੇ ।
CM ਭਗਵੰਤ ਮਾਨ ਨੇ ਇਸ ਬਾਰੇ
ਲਿਖਿਆ- ਅੱਜ ਸਾਡੀ ਸਰਕਾਰ ਨੇ ਪੰਜਾਬ ਪੁਲਿਸ ਲਈ ਚੁਣੇ
4358
ਕਾਂਸਟੇਬਲ ਦੀ ਭਰਤੀ ਪ੍ਰੀਖਿਆ
ਦੇ ਨਤੀਜੇ ਨੂੰ ਨਿਰਪੱਖ ਢੰਗ ਨੂੰ ਮੈਡੀਕਲ ਜਾਂਚ ਤੇ ਵੈਰੀਫਿਕੇਸ਼ਨ ਤੋਂ ਬਾਅਦ ਜਲਦ ਅਪੁਆਇੰਟਮੈਂਟ
ਲੈਟਰ ਵੰਡੇ ਜਾਣਗੇ। ਜ਼ਿਕਰਯੋਗ ਹੈ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ
26,754 ਅਹੁਦਿਆਂ 'ਤੇ ਸਰਕਾਰੀ ਭਰਤੀ ਕਰ ਰਹੀ ਹੈ।
ਇਨ੍ਹਾਂ ਵਿਚੋਂ ਕਈ ਅਸਾਮੀਆਂ ਕੱਢੀਆਂ ਵੀ ਜਾ ਚੁੱਕੀਆਂ ਹਨ। ਪਰ ਕਈ ਇਸ਼ਤਿਹਾਰ ਆਉਣੇ ਬਾਕੀ ਹਨ।

Post a Comment

0Comments

Post a Comment (0)