ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਤੇ ਫਾਈਰਿੰਗ ਦੀ ਖ਼ਬਰ ਹੈ, ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਪਿੰਡ ਜਵਾਹਰਕੇ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਫਾਈਰਿੰਗ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਸਿੱਧੂ ਮੂਸੇ ਵਾਲਾ ਸਮੇਤ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ ਹਨ। ਇਸ ਹਮਲੇ ‘ਚ ਸਿੱਧੂ ਮੂਸੇਵਾਲ ਦੀ ਮੌਤ ਹੋ ਗਈ ਹੈ।
ਮਾਨਸਾ ਹਸਪਤਾਲ ‘ਚ ਸਿੱਧੂ ਮੂਸਾਵਾਲਾ ਨੂੰ ਲੈ ਜਾਇਆ ਗਿਆ ਹੈ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਉਨ੍ਹਾਂ ਦੇ ਨਾਲ ਦੇ ਸਾਥੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਖਬਰਾਂ ਮੁਤਾਬਿਕ 8 ਤੋਂ 10 ਗੋਲੀਆਂ ਲੱਗੀਆਂ ਹਨ ਸਿੱਧੂ ਮੂਸੇਵਾਲਾ ।