ਪੰਜਾਬ ਦੇ ਨਾਲ, ਉੱਤਰ-ਪੱਛਮੀ ਭਾਰਤ ਵਿੱਚ ਭਾਰੀ ਮੀਂਹ ਦੀ ਚਿਤਾਵਨੀ

BTTNEWS
0

ਪੰਜਾਬ ਦੇ ਨਾਲ, ਉੱਤਰ-ਪੱਛਮੀ ਭਾਰਤ ਵਿੱਚ ਭਾਰੀ ਮੀਂਹ ਦੀ ਚਿਤਾਵਨੀ

ਚੰਡੀਗੜ੍ਹ,  24 ਜੁਲਾਈ (BTTNEWS)- ਭਾਰੀ ਮੀਂਹ ਅਤੇ ਹੜ੍ਹਾਂ ਤੋਂ ਬਾਅਦ ਹੁਣ ਇਕ ਵਾਰ ਫਿਰ ਉੱਤਰੀ ਭਾਰਤ 'ਚ ਭਾਰੀ ਬਾਰਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਕਈ ਇਲਾਕਿਆਂ ਤੇਜ਼ ਹਵਾਵਾਂ ਤੇ ਭਾਰੀ ਬਾਰਸ ਹੋ ਰਹੀ ਹੈ।

ਭਾਰਤੀ ਮੌਸਮ ਵਿਭਾਗ ਦੇ ਅਨੁਮਾਨ ਮੁਤਾਬਕ ਮੰਗਲਵਾਰ ਨੂੰ ਵੀ ਉੱਤਰੀ ਭਾਰਤ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। “25 ਜੁਲਾਈ ਤੋਂ ਉੱਤਰ-ਪੱਛਮੀ ਭਾਰਤ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

Post a Comment

0Comments

Post a Comment (0)