- ਪਿੰਡ ਲੁਬਾਣਿਆਵਾਲੀ ਨੇੜੇ ਐਨਕਾਊਟਰ
- ਐਨਕਾਊਟਰ 'ਚ ਜਖਮੀ ਵਿਅਕਤੀ ਨੇ ਸਾਥੀਆਂ ਸਮੇਤ ਇਕ ਠੇਕੇਦਾਰ ਤੋਂ ਇਕ ਕਰੋੜ ਰੁਪਏ ਦੀ ਮੰਗੀ ਸੀ ਫਿਰੌਤੀ
- ਖੁਦ ਨੂੰ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਿਤ ਦੱਸਿਆ
- ਲੁਬਾਣਿਆਵਾਲੀ ਨੇੜੇ ਪੁਲਿਸ ਨੇ ਫਿਰੌਤੀ ਦੀ ਰਕਮ ਦੇਣ ਬਹਾਨੇ ਵਿਅਕਤੀਆਂ ਨੂੰ ਬੁਲਾਇਆ
- ਪੁਲਿਸ ਤੇ ਫਾਇਰਿੰਗ ਕੀਤੀ
- ਪੁਲਿਸ ਵੱਲੋਂ ਜਵਾਬੀ ਕਾਰਵਾਈ ਦੌਰਾਨ ਇਕ ਵਿਅਕਤੀ ਦੇ ਲੱਗੀ ਗੋਲੀ
- ਪੁਲਿਸ ਨੇ ਤਿੰਨ ਨੂੰ ਕੀਤਾ ਗਿਰਫਤਾਰ
- ਜਖਮੀ ਦੀ ਪਹਿਚਾਣ ਸੁਖਮੰਦਰ ਸਿੰਘ ਵਜੋਂ ਹੋਈ
- ਬਾਕੀ ਦੋਵਾਂ ਦੀ ਪਹਿਚਾਣ ਲਖਵੀਰ ਸਿੰਘ ਅਤੇ ਸਰਵਨ ਸਿੰਘ ਵਜੋਂ ਹੋਈ